Amritpal ਖਿਲਾਫ਼ Punjab Police ਦਾ ਵੱਡਾ ਆਪ੍ਰੇਸ਼ਨ, 78 ਗ੍ਰਿਫ਼ਤਾਰੀਆਂ, ਕੀ ਰਿਹਾ ਅਮ੍ਰਿਤਪਾਲ ਦੇ ਪਿੰਡ ਦਾ ਮਾਹੌਲ

Share it with your friends Like

Thanks! Share it with your friends!

Close

‘ਵਾਰਿਸ ਪੰਜਾਬ ਦੇ’ ਮੁਖੀ ਅਮ੍ਰਿਤਪਾਲ ਸਿੰਘ ਦੀ ਭਾਲ ਵਿੱਚ ਪੁਲਿਸ ਨੇ ਆਪ੍ਰੇਸ਼ਨ ਚਲਾਇਆ। ਪੁਲਿਸ ਮੁਤਾਬਕ ਅਜੇ ਤੱਕ ਅਮ੍ਰਿਤਪਾਲ ਉਨ੍ਹਾਂ ਦੀ ਗ੍ਰਿਫ਼ਤ ਤੋਂ ਬਾਹਰ ਹਨ ਜਦਕਿ ਉਨ੍ਹਾਂ ਦੇ 78 ਹਮਾਇਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਅਮ੍ਰਿਤਪਾਲ ਦੇ ਪਿੰਡ ਵਿੱਚ ਵੀ ਤਾਇਨਾਤੀ ਕੀਤੀ ਗਈ। ਉਨ੍ਹਾਂ ਦੇ ਪਿਤਾ ਨੇ ਪੁਲਿਸ ਦੀ ਕਾਰਵਾਈ ਉੱਤੇ ਸਵਾਲ ਚੁੱਕੇ ਹਨ।
ਰਿਪੋਰਟ – ਰਵਿੰਦਰ ਸਿੰਘ ਰੌਬਿਨ, ਐਡਿਟ – ਰਾਜਨ ਪਪਨੇਜਾ

-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐅𝐨𝐫 𝐁𝐁𝐂’𝐬 explainers on different issues, 𝐜𝐥𝐢𝐜𝐤: https://bbc.in/3k8BUCJ
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐅𝐨𝐫 Mohammed Hanif’s VLOGS, 𝐜𝐥𝐢𝐜𝐤: https://bbc.in/3HYEtkS
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐅𝐨𝐫 𝐬𝐩𝐞𝐜𝐢𝐚𝐥 𝐯𝐢𝐝𝐞𝐨𝐬 𝐟𝐫𝐨𝐦 𝐏𝐚𝐤𝐢𝐬𝐭𝐚𝐧, 𝐜𝐥𝐢𝐜𝐤: https://bit.ly/35cXRJJ
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐕𝐢𝐬𝐢𝐭 𝐖𝐞𝐛𝐬𝐢𝐭𝐞: https://www.bbc.com/punjabi
𝐅𝐀𝐂𝐄𝐁𝐎𝐎𝐊: https://www.facebook.com/BBCnewsPunjabi
𝐈𝐍𝐒𝐓𝐀𝐆𝐑𝐀𝐌: https://www.instagram.com/bbcnewspunjabi
𝐓𝐖𝐈𝐓𝐓𝐄𝐑: https://www.twitter.com/bbcnewspunjabi

Comments

Comments are disabled for this post.